ਸੱਜਣਾਂ ਕੀ ਹੋਈਆ ਜੇ ਤੂੰ ਅੰਦਰੋਂ ਤੋੜ ਸੁੱਟ ਗਿਆ,“ਮਾਨ” ਦਾ ਚੱਲਿਆ ਕਿਸਮਤ ਤੇ ਕੋਈ ਜ਼ੋਰ ਨਹੀਂ,ਦੇਖ ਲਈ ਤੇਰੇ ਬਿਨਾ ਵੀ ਜੀ ਲੈਣਾ,ਅਸੀ ਹੋਏ ਇੰਨੇ ਵੀ ਕੰਮਜੋਰ ਨਹੀਂ
ਕੱਪੜਾ ਫਟੇ ਤੇ ਲੱਗਣ ਤਰੋਪੇ,ਦਿਲ ਫਟੇ ਕਿਸ ਸੀਣਾ,,ਸਜਣਾ ਬਾਜੋ ਦਿੱਲ ਨੀ ਲਗਦਾਕੀ ਮਰਨਾ ਤੇ ਕੀ ਜੀਣਾ,,
ਜ਼ਿੰਦਗੀ ਦੇ ਰੰਗ ਵੇ ਸੱਜਣਾਤੇਰੇ ਸੀ ਸੰਗ ਵੇ ਸੱਜਣਾਓ ਦਿਨ ਚੇਤੇ ਆਉਂਦੇਜੋ ਗਏ ਨੇ ਲੰਘ ਵੇ ਸੱਜਣਾ
ਰੋਟੀ ਖਾਂਦੀਆ ਜਾ ਨਹੀਂ ਕਲੀ ਮਾਂ ਪੁੱਛਦੀਕਿੰਨੇ ਦਰਾਮ ਕਮਾਉਂਦਾ ਬਾਕੀ ਸਾਰੇ ਪੁਛਦੇ LOVE you babe bapu?????
ਪਤਾ ਨਹੀਂ ਕਿਹੜੀ ਗੱਲੋਂ ਉਹ ਮੇਰੇ ਨਾਲ ਨਰਾਜ਼ ਹੈ.ਸੁਪਨੇ ਚ ਵੀ ਮਿਲਦੀ ਵੀ ਹੈ ਤਾਂ ਗੱਲ ਵੀ ਨਹੀਂ ਕਰਦੀ..!!
ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,ਤੇਰੀ ਯਾਦ ਵਿੱਚ ਲਿਖਦੇ-ਲਿਖਦੇ ਨੇ ਮੁੱਕ ਜਾਣਾ,ਹੁਣ ਤਾ ਮੈਂਨੂੰ ਦਿਲ ਤੇ ਵੀ ਭਰੋਸਾ ਨਹੀਂ ਲੱਗਦਾ,ਇਹਨੇ ਵੀ ਤੈਂਨੂੰ ਯਾਦ ਕਰਦੇ ਨੇ ਰੁੱਕ ਜਾਣਾ…!!
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀ ਸਕਦੇਖੌਣਾ ਵੀ ਨਹੀ ਚਾਹੁੰਦੇ, ਪਰ ੳਹਨੂੰ ਪਾ ਵੀ ਨਹੀ ਸਕਦੇ.
ਸੱਚਾ ਪਿਆਰ ਉਹੀ ਕਰੇਗਾ ਜਿਸਨੇ ਕਿਸੇ ਤੋਂ ਧੋਖਾ ਖਾਦਾ ਹੋਵੇ..
ਨਾਂ ਹੁਣ ਉਹ ਮਿਲਦੀ ਹੈ, ਤੇ ਨਾਂ ਮੈਂ ਰੁਕਦਾ ਹਾਂ, ਪਤਾ ਨਹੀਂ ਤਾਂ ਰਸਤਾ ਗਲਤ ਹੈ ਪਤਾ ਨਹੀਂ ਤਾਂ ਮੰਜ਼ਿਲ
ਬਹੁਤ ਲੋਕੀ ਪੁੱਛਦੇ ਨੇਂ, ਕਿਸਦੇ ਲਈ ਲਿਖਦੇ ਹੋ, ਦਿਲ ਜਵਾਬ ਦਿੰਦਾ ਹੈ ਕਿ ਕਾਸ਼ ਕੋਈ ਹੁੰਦਾ..
ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ? ਸੋੋਚੋ !
ਜੇ ਕੁੱਝ ਪਲਾਂ ਲਈ ਅਖਾ ਓਹਲੇ ਹੋ ਜਾਂਦੀ ਸੀ ਤਾਂ ਚੰਦਰਾ ਤੜਫ ਜਾਂਦਾ ਸੀ ,ਤੜਫ ਤੇ ਹੁਣ ਵੀ ਹੈ ਮੈਨੂੰ ਤੇਰੀ ?ਤੈਨੂੰ ਕਿਸੇ ਹੋਰ ਦੀ ?ਚੱਲੋ ਕੋਈ ਨੀ ਇਹਸਾਸਾਂ ਨਾਲ ਤੇ ਭਰਿਆ ਏ ਤੂੰਭਾਵੇਂ ਕਿਸੇ ਹੋਰ ਦੇ ਹੀ ਨੇ ।